Posts

Showing posts from April, 2023

ਹੁਕਮਨਾਮਾ ਸਾਹਿਬ ਜੀ (ਅੰਗ-673 674)

 ਹੁਕਮਨਾਮਾ ਸਾਹਿਬ ਜੀ (ਅੰਗ-673 674)  *ਧਨਾਸਰੀ ਮਹਲਾ ੫ ॥*   *ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥*  ~ ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ), ਤੂੰ ਸਾਡਾ ਖਸਮ ਹੈਂ ।  *ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥*  ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ ।  *ਜਿਹਵਾ ਏਕ ਕਵਨ ਗੁਨ ਕਹੀਐ ॥*  । (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ? ।੧।ਰਹਾਉ।  *ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥*  ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ  *ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥*  ਹੇ ਪ੍ਰਭੂ! ਤੂੰ ਸਾਡੇ ਕੋ੍ਰੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ  *ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥*  ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ । (ਫਿਰ ਭੀ) ਤੂੰ ਆਪਣਾ ਮੁੱਢ-...

Amritvela Hukamnama Sahib Sachkhand Sri Darbar Sahib Sri Amritsar,(Ang:704-705)

🙏💐🏵️🌻ਹਰਿ ਮੰਦਰੁ ਹਰਿ ਸਾਜਿਆ ਹਰਿ ਵਸੈ ਜਿਸੁ ਨਾਲਿ ।। ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ।। ਬਧੋਹੁ ਪੁਰਖਿ ਬਿਧਾਤੈ ਤਾਂ ਤੂ ਸੋਹਿਆ।। ਅੰਮ੍ਰਿਤ ਵੇਲਾ ਹੁਕਮਨਾਮਾ ਸਾਹਿਬ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ,(ਅੰਗ:੭੦੪-੭੦੫)*੧੪ ਵੈਸਾਖ,ਸੰਮਤ ੫੫੫ ਨਾਨਕਸ਼ਾਹੀ* Amritvela Hukamnama Sahib Sachkhand Sri Darbar Sahib Sri Amritsar,(Ang:704-705) *27-April-2023 At;04:45AM*🌻🏵️💐🙏 ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥ ਸਲੋਕੁ ॥ ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥ ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥੨॥ ਛੰਤੁ ॥ ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥ ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥ ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥ ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥ ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥ ਬਿਨਵੰਤਿ ਨਾਨਕੁ ਧਾਰਿ ਕਿਰਪਾ ਸ...

Amritvela Hukamnama Sahib Sachkhand Sri Darbar Sahib Sri Amritsar,(Ang:682)

🙏🌻🌹💐ਹਰਿ ਮੰਦਰੁ ਹਰਿ ਸਾਜਿਆ ਹਰਿ ਵਸੈ ਜਿਸੁ ਨਾਲਿ।। ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ।। ਬਧੋਹੁ ਪੁਰਖਿ ਬਿਧਾਤੈ ਤਾਂ ਤੂ ਸੋਹਿਆ।। ਅੰਮ੍ਰਿਤ ਵੇਲਾ ਹੁਕਮਨਾਮਾ ਸਾਹਿਬ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ,(ਅੰਗ:੬੮੨)*੦੯ ਵੈਸਾਖ,ਸੰਮਤ ੫੫੫ ਨਾਨਕਸ਼ਾਹੀ* Amritvela Hukamnama Sahib Sachkhand Sri Darbar Sahib Sri Amritsar,(Ang:682) *22-April-2023 At;04:45AM.*💐🌹🌻🙏 ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥ धनासरी महला ५ ॥ जिस कउ बिसरै प्रानपति दाता सोई गनहु अभागा ॥ चरन कमल जा का मनु रागिओ अमिअ सरोवर पागा ॥१॥ तेरा जनु राम नाम रंगि जागा ॥ आलसु छीजि गइआ सभु तन ते प्रीतम सिउ मनु लागा ॥ रहाउ ॥ जह जह पेखउ तह नाराइण सगल घटा महि तागा ॥ नाम उदकु पीवत जन नानक तिआगे सभि अनुरागा ॥२॥१६॥४७॥ Dhanaasaree, Fifth Mehl: One who forgets the Lord of life, the Great Giver - know that he is most unfortu...

Sandhiya Vela Hukamnama Sahib Sachkhand Sri Darbar Sahib Sri Amritsar,(Ang:656)

🙏💐💐💐💐 ਹਰਿ ਮੰਦਰੁ ਹਰਿ ਸਾਜਿਆ ਹਰਿ ਵਸੈ ਜਿਸੁ ਨਾਲਿ।। { ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ।। ਬਧੋਹੁ ਪੁਰਖਿ ਬਿਧਾਤੈ ਤਾਂ ਤੂ ਸੋਹਿਆ।।} ਸੰਧਿਆ ਵੇਲਾ ਹੁਕਮਨਾਮਾ ਸਾਹਿਬ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ,(ਅੰਗ:੬੫੬)*੦੭ ਵੈਸਾਖ,ਸੰਮਤ ੫੫੫ ਨਾਨਕਸ਼ਾਹੀ* Sandhiya Vela Hukamnama Sahib Sachkhand Sri Darbar Sahib Sri Amritsar,(Ang:656) *20-April-2023 At;07:50PM.*🌷🌷🌷🌷🙏 ਸੋਰਠਿ ੴ ਸਤਿਗੁਰ ਪ੍ਰਸਾਦਿ ॥ ਬਹੁ ਪਰਪੰਚ ਕਰਿ ਪਰ ਧਨੁ ਲਿਆਵੈ ॥ ਸੁਤ ਦਾਰਾ ਪਹਿ ਆਨਿ ਲੁਟਾਵੈ ॥੧॥ ਮਨ ਮੇਰੇ ਭੂਲੇ ਕਪਟੁ ਨ ਕੀਜੈ ॥ ਅੰਤਿ ਨਿਬੇਰਾ ਤੇਰੇ ਜੀਅ ਪਹਿ ਲੀਜੈ ॥੧॥ ਰਹਾਉ ॥ ਛਿਨੁ ਛਿਨੁ ਤਨੁ ਛੀਜੈ ਜਰਾ ਜਨਾਵੈ ॥ ਤਬ ਤੇਰੀ ਓਕ ਕੋਈ ਪਾਨੀਓ ਨ ਪਾਵੈ ॥੨॥ ਕਹਤੁ ਕਬੀਰੁ ਕੋਈ ਨਹੀ ਤੇਰਾ ॥ ਹਿਰਦੈ ਰਾਮੁ ਕੀ ਨ ਜਪਹਿ ਸਵੇਰਾ ॥੩॥੯॥ {ਅੰਗ-੬੫੬} __________ सोरठि ੴ सतिगुर प्रसादि ॥ बहु परपंच करि पर धनु लिआवै ॥ सुत दारा पहि आनि लुटावै ॥१॥ मन मेरे भूले कपटु न कीजै ॥ अंति निबेरा तेरे जीअ पहि लीजै ॥१॥ रहाउ ॥ छिनु छिनु तनु छीजै जरा जनावै ॥ तब तेरी ओक कोई पानीओ न पावै ॥२॥ कहतु कबीरु कोई नही तेरा ॥ हिरदै रामु की न जपहि सवेरा ॥३॥९॥ {अंग-६५६} _________ ਸੋਰਠ। ਵਾਹਿਗੁਰੂ ਕੇਵਲ ਇੱਕ ਹੈ। ਸੱਚੇ ਗੁਰਾਂ ਦੀ ਦਇਆ ਦੁਆਰਾ ਉਹ ਪ੍ਰਾਪਤ ਹੁੰਦਾ ਹੈ। ਬਹੁ...

Hukamnama Sahib (Ang:624-625)

Hukamnama Sahib (Ang:624-625) ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁਿੜ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥੩॥ ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨॥੬੨॥  ਸੋਰਠਿ ਮਹਲਾ ੫ ॥ ਹੇ ਪ੍ਰਭੂ ! ਤੂੰ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ, ਤੂੰ (ਜੀਵਾਂ ਨੂੰ) ਦੁੱਖਾਂ ਵਿਚ ਢਾਰਸ (ਧੀਰਜ) ਦੇਣ ਵਾਲਾ ਹੈਂ । ਹੇ ਪ੍ਰਭੂ ! ਮੈਂ ਕੋਈ ਚੰਗਾ ਕਰਮ ਕੋਈ ਚੰਗਾ ਧਰਮ ਕਰਨਾ ਨਹੀਂ ਜਾਣਦਾ, ਮੈਂ ਲੋਭ ਵਿਚ ਫਸਿਆ ਰਹਿੰਦਾ ਹਾਂ...

Amritvela Hukamnama Sahib Sachkhand Sri Darbar Sahib Sri Amritsar,(Ang:845-846)

🙏🌻🌷🌹ਹਰਿ ਮੰਦਰੁ ਹਰਿ ਸਾਜਿਆ ਹਰਿ ਵਸੈ ਜਿਸੁ ਨਾਲਿ।। ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ।। ਬਧੋਹੁ ਪੁਰਖਿ ਬਿਧਾਤੈ ਤਾਂ ਤੂ ਸੋਹਿਆ।। ਅੰਮ੍ਰਿਤ ਵੇਲਾ ਹੁਕਮਨਾਮਾ ਸਾਹਿਬ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ,(ਅੰਗ:੮੪੫-੮੪੬)*੦੭ ਵੈਸਾਖ,ਸੰਮਤ ੫੫੫ ਨਾਨਕਸ਼ਾਹੀ* Amritvela Hukamnama Sahib Sachkhand Sri Darbar Sahib Sri Amritsar,(Ang:845-846) *20-April-2023 At;04:45AM.*🌹🌷🌻🙏 ਬਿਲਾਵਲੁ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥ ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ ॥ ਮਨਿ ਪ੍ਰੀਤਿ ਲਾਗੈ ਵਡੈ ਭਾਗੈ ਕਬ ਮਿਲੀਐ ਪੂਰਨ ਪਤੇ ॥ ਸਹਜੇ ਸਮਾਈਐ ਗੋਵਿੰਦੁ ਪਾਈਐ ਦੇਹੁ ਸਖੀਏ ਮੋਹਿ ਮਤੇ ॥ ਦਿਨੁ ਰੈਣਿ ਠਾਢੀ ਕਰਉ ਸੇਵਾ ਪ੍ਰਭੁ ਕਵਨ ਜੁਗਤੀ ਪਾਇਆ ॥ ਬਿਨਵੰਤਿ ਨਾਨਕ ਕਰਹੁ ਕਿਰਪਾ ਲੈਹੁ ਮੋਹਿ ਲੜਿ ਲਾਇਆ ॥੧॥ ਭਇਆ ਸਮਾਹੜਾ ਹਰਿ ਰਤਨੁ ਵਿਸਾਹਾ ਰਾਮ ॥ ਖੋਜੀ ਖੋਜਿ ਲਧਾ ਹਰਿ ਸੰਤਨ ਪਾਹਾ ਰਾਮ ॥ ਮਿਲੇ ਸੰਤ ਪਿਆਰੇ ਦਇਆ ਧਾਰੇ ਕਥਹਿ ਅਕਥ ਬੀਚਾਰੋ ॥ ਇਕ ਚਿਤਿ ਇਕ ਮਨਿ ਧਿਆਇ ਸੁਆਮੀ ਲਾਇ ਪ੍ਰੀਤਿ ਪਿਆਰੋ ॥ ਕਰ ਜੋੜਿ ਪ੍ਰਭ ਪਹਿ ਕਰਿ ਬਿਨੰਤੀ ਮਿਲੈ ਹਰਿ ਜਸੁ ਲਾਹਾ ॥ ਬਿਨਵੰਤਿ ਨਾਨਕ ਦਾਸੁ ਤੇਰਾ ਮੇਰਾ ਪ੍ਰਭੁ ਅਗਮ ਅਥਾਹਾ ॥੨॥ ਸਾਹਾ ਅਟਲੁ ਗਣਿਆ ਪੂਰਨ ਸੰਜੋਗੋ ਰਾਮ ॥ ਸੁਖਹ ਸਮੂਹ ਭਇਆ ਗਇਆ ਵਿਜੋਗੋ ਰਾਮ ॥ ਮਿਲਿ ਸੰਤ ਆਏ ਪ੍ਰਭ ਧਿਆਏ ਬਣੇ ਅਚਰਜ ਜਾਞੀਆਂ ॥ ਮਿਲਿ ਇਕਤ੍ਰ ...

ਅੱਜ ਦਾ ਵਿਚਾਰ

🪐 ਅੱਜ ਦਾ ਵਿਚਾਰ 🪐 ÷÷÷÷÷÷÷÷÷÷÷÷÷÷÷÷÷÷÷÷÷÷÷÷÷÷÷÷ ਜਿੰਦਗੀ ਵਿੱਚ ਧੋਖਾ ਅਤੇ ਮੌਕਾ ਦੋਵੇਂ ਜਰੂਰੀ ਹਨ ਧੋਖਾ ਜਿਊਣਾ ਸਿਖਾ ਦਿੰਦਾ ਹੈ,ਤੇ ਮੌਕਾ ਜਿੰਦਗੀ ਬਦਲ ਦਿੰਦਾ ਹੈ **************************************** ਅੱਜ ਦਾ ਵਿਚਾਰ !!!!!!!!!!!!!!!!!!!!!!!  ਜਰਾ ਜਿਹੀ ਗਲਵਕੜੀ ਕਿੰਨੇ ਟੁੱਟਦਿਆਂ ਰਿਸ਼ਤਿਆਂ ਨੂੰ ਬਚਾ ਲੈਂਦੀ ਹੈ।

ਉਧਾਰ ਪੈਸਾ :

💵 ਅੱਜ ਦਾ ਵਿਚਾਰ 💵 ---------------------------------------------------- ਉਧਾਰ ਪੈਸਾ : ਇੱਕ ਅਜਿਹੀ ਚੀਜ਼ ਹੈ ਜਿਸ ਨੂੰ ਦੇਣ ਵੇਲੇ ਰਾਜਿਆਂ ਵਾਂਗ ਮਹਿਸੂਸ ਹੁੰਦਾ ਹੈ ਪਰ ਵਾਪਸ ਲੈਣ ਸਮੇਂ ਭਿਖਾਰੀਆਂ ਵਾਂਗ ਮੰਗਣਾ ਪੈਂਦਾ ਹੈ

ਅੱਜ ਦਾ ਵਿਚਾਰ

*ਅੱਜ ਦਾ ਵਿਚਾਰ* ************** *ਹੁਣ ਘੜੀਆਂ ਦੱਸਦੀਆਂ ਹਨ ਕਿ ਰੋਟੀ ਦਾ ਵੇਲਾ ਹੈ। ਕਿਤਾਬਾਂ ਦੱਸਦੀਆਂ ਹਨ ਕਿ ਕੀ ਖਾਣਾ ਹੈ। ਮਨੁੱਖ ਆਪਣੀ ਸਮਝ ਗਵਾ ਚੁੱਕਿਆ ਹੈ।* *आज का विचार* ************** * अब घड़ियाँ कहती हैं कि रोटी का समय हो गया है। किताबें बताती हैं कि क्या खाना चाहिए। मनुष्य ने अपनी समझ खो दी है।*

Ang:626 ਸੋਰਠਿ ਮਹਲਾ ੫ ॥

🙏🌹🌷🌻ਹਰਿ ਮੰਦਰੁ ਹਰਿ ਸਾਜਿਆ ਹਰਿ ਵਸੈ ਜਿਸੁ ਨਾਲਿ।। ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ।। ਬਧੋਹੁ ਪੁਰਖਿ ਬਿਧਾਤੈ ਤਾਂ ਤੂ ਸੋਹਿਆ।। ਸੰਧਿਆ ਵੇਲਾ ਹੁਕਮਨਾਮਾ ਸਾਹਿਬ ਸੱਚਖੰਡ ਸ੍ਰੀ ਦਰਬਾਰ ਸਾਹਿਬ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ,(ਅੰਗ:੬੨੬)*੦੫ ਵੈਸਾਖ,ਸੰਮਤ ੫੫੫ ਨਾਨਕਸ਼ਾਹੀ* Sandhiya Vela Hukamnama Sahib Sachkhand Sri Darbar Sahib Harmandir Sahib Sri Amritsar,(Ang:626) *18-April-2023 At;07:55PM.*🌻🌷🌹🙏 ਸੋਰਠਿ ਮਹਲਾ ੫ ॥  ਗੁਰ ਅਪੁਨੇ ਬਲਿਹਾਰੀ ॥  ਜਿਨਿ ਪੂਰਨ ਪੈਜ ਸਵਾਰੀ ॥  ਮਨ ਚਿੰਦਿਆ ਫਲੁ ਪਾਇਆ ॥  ਪ੍ਰਭੁ ਅਪੁਨਾ ਸਦਾ ਧਿਆਇਆ ॥੧॥  ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥  ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥  ਪ੍ਰਭਿ ਅਪਨੈ ਵਰ ਦੀਨੇ ॥  ਸਗਲ ਜੀਅ ਵਸਿ ਕੀਨੇ ॥  ਜਨ ਨਾਨਕ ਨਾਮੁ ਧਿਆਇਆ ॥  ਤਾ ਸਗਲੇ ਦੂਖ ਮਿਟਾਇਆ ॥੨॥੫॥੬੯॥ {ਅੰਗ-੬੨੬} __________ सोरठि महला ५ ॥  गुर अपुने बलिहारी ॥  जिनि पूरन पैज सवारी ॥  मन चिंदिआ फलु पाइआ ॥  प्रभु अपुना सदा धिआइआ ॥१॥ संतहु तिसु बिनु अवरु न कोई ॥  करण कारण प्रभु सोई ॥ रहाउ॥ प्रभि अपनै वर दीने ॥  सगल जीअ वसि कीने ॥  जन नानक नामु धिआइआ ॥  ता सगले दूख मिटाइआ ॥२॥५॥६९॥ {अंग-६२६} _...

Amritvela Hukamnama Sahib Sachkhand Sri Darbar Sahib Harmandir Sahib Sri Amritsar,(Ang:673-674)

🙏🌹🌺🏵️ਹਰਿ ਮੰਦਰੁ ਹਰਿ ਸਾਜਿਆ ਹਰਿ ਵਸੈ ਜਿਸੁ ਨਾਲਿ ।। ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ।। ਬਧੋਹੁ ਪੁਰਖਿ ਬਿਧਾਤੈ ਤਾਂ ਤੂ ਸੋਹਿਆ।। ਅੰਮ੍ਰਿਤ ਵੇਲਾ ਹੁਕਮਨਾਮਾ ਸਾਹਿਬ ਸੱਚਖੰਡ ਸ੍ਰੀ ਦਰਬਾਰ ਸਾਹਿਬ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ,(ਅੰਗ:੬੭੩-੬੭੪)*੦੬ ਵੈਸਾਖ,ਸੰਮਤ ੫੫੫ ਨਾਨਕਸ਼ਾਹੀ* Amritvela Hukamnama Sahib Sachkhand Sri Darbar Sahib Harmandir Sahib Sri Amritsar,(Ang:673-674) *19-April-2023 At;04:45AM.*🏵️🌺🌹🙏 ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥ धनासरी महला ५ ॥ तुम दाते ठाकुर प्रतिपालक नाइक खसम हमारे ॥ निमख निमख तुम ही प्रतिपालहु हम बारिक तुमरे धारे ॥१॥ जिहवा एक कवन गुन कहीऐ ॥ बेसुमार बेअंत सुआमी तेरो अंतु न किन ही लहीऐ ॥१॥ रहाउ ॥ कोटि पराध हमारे खंडहु अनिक बिधी समझावहु ॥ हम अगिआन अलप मति थोरी तुम आपन बिरदु...

ਸਲੋਕ ਮਃ ੫ ॥

ਸਲੋਕ ਮਃ ੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥ ਮਃ ੫ ॥ ਜਿਨਾ੍ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥ ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ ॥੨॥ ਪਉੜੀ ॥ ਆਵੈ ਸਾਹਿਬੁ ਚਿਤਿ ਤੇਰਿਆ ਭਗਤਾ ਡਿਠਿਆ ॥ ਮਨ ਕੀ ਕਟੀਐ ਮੈਲੁ ਸਾਧਸੰਗਿ ਵੁਠਿਆ ॥ ਜਨਮ ਮਰਣ ਭਉ ਕਟੀਐ ਜਨ ਕਾ ਸਬਦੁ ਜਪਿ ॥ ਬੰਧਨ ਖੋਲਨਿ੍ ਸੰਤ ਦੂਤ ਸਭਿ ਜਾਹਿ ਛਪਿ ॥ ਤਿਸੁ ਸਿਉ ਲਾਇਨਿ੍ ਰੰਗੁ ਜਿਸ ਦੀ ਸਭ ਧਾਰੀਆ ॥ ਊਚੀ ਹੂੰ ਊਚਾ ਥਾਨੁ ਅਗਮ ਅਪਾਰੀਆ ॥ ਰੈਣਿ ਦਿਨਸੁ ਕਰ ਜੋੜਿ ਸਾਸਿ ਸਾਸਿ ਧਿਆਈਐ ॥ ਜਾ ਆਪੇ ਹੋਇ ਦਇਆਲੁ ਤਾਂ ਭਗਤ ਸੰਗੁ ਪਾਈਐ ॥੯॥ (ਅੰਗ:520) ☬ ਪੰਜਾਬੀ ਵਿਆਖਿਆ :- ☬ ਸਲੋਕ ਪੰਜਵੀਂ ਪਾਤਿਸ਼ਾਹੀ। ਸੰਸਾਰੀ ਰੂਪੀ ਨਾਲਾ ਪਾਰ ਕਰਦਿਆਂ ਹੋਇਆ ਮੇਰਾ ਪੈਰ ਨਹੀਂ ਖੁਭਦਾ, ਕਿਉਂਕਿ ਮੇਰੀ ਤੇਰੇ ਨਾਲ ਪ੍ਰੀਤ ਹੈ। ਤੇਰੇ ਪੈਰਾਂ ਨਾਲ, ਹੇ ਕੰਮ ਮੇਰੀ ਆਤਮਾ ਸੀਤੀ ਹੋਈ ਹੈ। ਨਾਨਕ ਤੁਲਹੜਾ ਤੇ ਨਉਕਾ ਵਾਹਿਗੁਰੂ ਹੀ ਹੈ। ਪੰਜਵੀਂ ਪਾਤਿਸ਼ਾਹੀ। ਜਿਨ੍ਹਾਂ ਦੇ ਵੇਖਣ ਨਾਲ ਮੇਰੀ ਖੋਟੀ ਮਤ ਦੂਰ ਹੋ ਜਾਂਦੀ ਹੈ, ਉਹੀ ਮੇਰੇ ਦੋਸਤ ਹਨ। ਮੈਂ ਸਾਰਾ ਜਹਾਨ ਲੱਭ ਲਿਆ ਹੈ। ਹੇ ਨਫਰ ਨਾਨਕ! ਬਹੁਤ ਹੀ ਥੋੜੇ ਹਨ ਐਸੇ ਪੁਰਸ਼। ਪਉੜੀ। ਤੂੰ, ਹੇ ਸੁਆਮੀ! ਮੇਰੇ ਮਨ ਅੰਦਰ ਪ੍ਰਵੇਸ਼ ਕਰ ਜਾਂਦ ਹੈ, ਜਦ ਮੈਂ ਤੇਰਿਆਂ ਸਾਧੂਆਂ ਨੂੰ ਵੇਖਦਾ ਹਾਂ। ਸਤਿ ਸੰਗਤ ਅੰਦਰ ਵੱਸਣ ਦੁਆਰਾ ਚਿੱਤ ਦੀ ਮਲੀਣਤਾ ਦੂਰ ਹੋ ...

ਸਲੋਕੁ ਮਃ ੩ ॥

ਸਲੋਕੁ ਮਃ ੩ ॥  ਨਾਨਕ ਨਾਮੁ ਨ ਚੇਤਨੀ ਅਗਿਆਨੀ ਅੰਧੁਲੇ ਅਵਰੇ ਕਰਮ ਕਮਾਹਿ ॥ ਜਮ ਦਰਿ ਬਧੇ ਮਾਰੀਅਹਿ ਫਿਰਿ ਵਿਸਟਾ ਮਾਹਿ ਪਚਾਹਿ ॥੧॥ ਮਃ ੩ ॥ ਨਾਨਕ ਸਤਿਗੁਰੁ ਸੇਵਹਿ ਆਪਣਾ ਸੇ ਜਨ ਸਚੇ ਪਰਵਾਣੁ ॥ ਹਰਿ ਕੈ ਨਾਇ ਸਮਾਇ ਰਹੇ ਚੂਕਾ ਆਵਣੁ ਜਾਣੁ ॥੨॥ ਪਉੜੀ ॥ ਧਨੁ ਸੰਪੈ ਮਾਇਆ ਸੰਚੀਐ ਅੰਤੇ ਦੁਖਦਾਈ ॥ ਘਰ ਮੰਦਰ ਮਹਲ ਸਵਾਰੀਅਹਿ ਕਿਛੁ ਸਾਥਿ ਨ ਜਾਈ ॥ ਹਰ ਰੰਗੀ ਤੁਰੇ ਨਿਤ ਪਾਲੀਅਹਿ ਕਿਤੈ ਕਾਮਿ ਨ ਆਈ ॥ ਜਨ ਲਾਵਹੁ ਚਿਤੁ ਹਰਿ ਨਾਮ ਸਿਉ ਅੰਤਿ ਹੋਇ ਸਖਾਈ ॥ ਜਨ ਨਾਨਕ ਨਾਮੁ ਧਿਆਇਆ ਗੁਰਮੁਖਿ ਸੁਖੁ ਪਾਈ ॥੧੫॥ ਅਰਥ: ਹੇ ਨਾਨਕ ਜੀ! ਅੰਨ੍ਹੇ ਅਗਿਆਨੀ ਨਾਮ ਨਹੀਂ ਸਿਮਰਦੇ ਤੇ ਹੋਰ ਹੋਰ ਕੰਮ ਕਰਦੇ ਹਨ। (ਸਿੱਟਾ ਇਹ ਨਿਕਲਦਾ ਹੈ, ਕਿ) ਜਮ ਦੇ ਦਰ ਤੇ ਬੱਧੇ ਮਾਰ ਖਾਂਦੇ ਹਨ ਤੇ ਫਿਰ (ਵਿਕਾਰ-ਰੂਪ) ਵਿਸ਼ਟੇ ਵਿਚ ਸੜਦੇ ਹਨ ॥੧॥ ਹੇ ਨਾਨਕ ਜੀ! ਜੋ ਮਨੁੱਖ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ ਉਹ ਮਨੁੱਖ ਸੱਚੇ ਤੇ ਕਬੂਲ ਹਨ; ਉਹ ਹਰੀ ਦੇ ਨਾਮ ਵਿਚ ਲੀਨ ਰਹਿੰਦੇ ਹਨ ਤੇ ਉਹਨਾਂ ਦਾ ਜੰਮਣਾ ਮਰਣਾ ਮੁੱਕ ਜਾਂਦਾ ਹੈ ॥੨॥ ਧਨ, ਦੌਲਤ ਤੇ ਮਾਇਆ ਇਕੱਠੀ ਕਰੀਦੀ ਹੈ, ਪਰ ਅਖ਼ੀਰ ਨੂੰ ਦੁਖਦਾਈ ਹੁੰਦੀ ਹੈ; ਘਰ, ਮੰਦਰ ਤੇ ਮਹਿਲ ਬਣਾਈਦੇ ਹਨ, ਪਰ ਕੁਝ ਨਾਲ ਨਹੀਂ ਜਾਂਦਾ; ਕਈ ਰੰਗਾਂ ਦੇ ਘੋੜੇ ਸਦਾ ਪਾਲੀਦੇ ਹਨ, ਪਰ ਕਿਸੇ ਕੰਮ ਨਹੀਂ ਆਉਂਦੇ। ਹੇ ਭਾਈ ਸੱਜਣੋ! ਹਰੀ ਦੇ ਨਾਮ ਨਾਲ ਚਿੱਤ ਜੋੜੋ, ਜੋ ਅਖ਼ੀਰ ਨੂੰ ਸਾਥੀ ਬਣੇ। ਹੇ ਦਾਸ ਨਾਨਕ ਜੀ! ਜੋ ਮਨੁੱਖ ਨਾਮ ਸਿਮਰਦਾ ਹੈ, ...

Amritvela Hukamnama Sahib Sachkhand Sri Darbar Sahib Harmandir Sahib Sri Amritsar,

🙏🌺🏵️🌹ਹਰਿ ਮੰਦਰੁ ਹਰਿ ਸਾਜਿਆ ਹਰਿ ਵਸੈ ਜਿਸੁ ਨਾਲਿ।। ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ।। ਬਧੋਹੁ ਪੁਰਖਿ ਬਿਧਾਤੈ ਤਾਂ ਤੂ ਸੋਹਿਆ।। ਅੰਮ੍ਰਿਤ ਵੇਲਾ ਹੁਕਮਨਾਮਾ ਸਾਹਿਬ ਸੱਚਖੰਡ ਸ੍ਰੀ ਦਰਬਾਰ ਸਾਹਿਬ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ,(ਅੰਗ:੬੨੮)*੦੫ ਵੈਸਾਖ,ਸੰਮਤ ੫੫੫ ਨਾਨਕਸ਼ਾਹੀ*, Amritvela Hukamnama Sahib Sachkhand Sri Darbar Sahib Harmandir Sahib Sri Amritsar,(Ang:628) *18-April-2023 At:04:45AM.*🌹🏵️🌺🙏 ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥ ਵਿਆਖਿਆ:- (ਹੇ ਭਾਈ!) ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ) ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ (ਗੁਰੂ ਮਿਲਾਇਆ! ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ) ਪਰਮਾਤਮ...

आज का सुविचार

📝 आज का सुविचार 📝 ~~~~~~~~~~~~~~~~~~~~~~~~  इच्छाएं मनुष्य को जीने नहीं देतीं  और मनुष्य इच्छाओं को मरने नहीं देता