Posts

Showing posts from December, 2023

Amritvela Hukamnama Sahib Sachkhand Sri Darbar Sahib Sri Amritsar,(Ang:500-501) 12-December-2023 At;05:30AM.

ਹਰਿ ਮੰਦਰੁ ਹਰਿ ਸਾਜਿਆ ਹਰਿ ਵਸੈ ਜਿਸੁ ਨਾਲਿ।। ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ।। ਬਧੋਹੁ ਪੁਰਖਿ ਬਿਧਾਤੈ ਤਾਂ ਤੂ ਸੋਹਿਆ।। ਅੰਮ੍ਰਿਤ ਵੇਲਾ ਹੁਕਮਨਾਮਾ ਸਾਹਿਬ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ,(ਅੰਗ:੫੦੦-੫੦੧)*੨੭ ਮੱਘਰ,ਸੰਮਤ ੫੫੫ ਨਾਨਕਸ਼ਾਹੀ* Amritvela Hukamnama Sahib Sachkhand Sri Darbar Sahib Sri Amritsar,(Ang:500-501) *12-December-2023 At;05:30AM. *ਗੂਜਰੀ ਮਹਲਾ ੫ ॥*  *ਕਬਹੂ ਹਰਿ ਸਿਉ ਚੀਤੁ ਨ ਲਾਇਓ ॥ ਧੰਧਾ ਕਰਤ ਬਿਹਾਨੀ ਅਉਧਹਿ ਗੁਣ ਨਿਧਿ ਨਾਮੁ ਨ ਗਾਇਓ ॥੧॥ ਰਹਾਉ ॥ ਕਉਡੀ ਕਉਡੀ ਜੋਰਤ ਕਪਟੇ ਅਨਿਕ ਜੁਗਤਿ ਕਰਿ ਧਾਇਓ ॥ ਬਿਸਰਤ ਪ੍ਰਭ ਕੇਤੇ ਦੁਖ ਗਨੀਅਹਿ ਮਹਾ ਮੋਹਨੀ ਖਾਇਓ ॥੧॥ ਕਰਹੁ ਅਨੁਗ੍ਰਹੁ ਸੁਆਮੀ ਮੇਰੇ ਗਨਹੁ ਨ ਮੋਹਿ ਕਮਾਇਓ ॥ ਗੋਬਿੰਦ ਦਇਆਲ ਕ੍ਰਿਪਾਲ ਸੁਖ ਸਾਗਰ ਨਾਨਕ ਹਰਿ ਸਰਣਾਇਓ ॥੨॥੧੬॥੨੫॥* *ਪਦਅਰਥ: ਕਬ ਹੂ = ਕਦੇ ਭੀ। ਸਿਉ = ਨਾਲ। ਨ ਲਾਇਓ = ਨਹੀਂ ਜੋੜਿਆ। ਬਿਹਾਨੀ = ਬੀਤ ਗਈ। ਅਉਧਹਿ = ਉਮਰ। ਗੁਣਿ ਨਿਧਿ ਨਾਮੁ = ਸਾਰੇ ਗੁਣਾਂ ਦੇ ਖ਼ਜ਼ਾਨੇ ਹਰੀ ਦਾ ਨਾਮ।੧।ਰਹਾਉ। ਜੋਰਤ = ਜੋੜਦਿਆਂ, ਇਕੱਠੀ ਕਰਦਿਆਂ। ਕਪਟੇ = ਧੋਖੇ ਨਾਲ। ਜੁਗਤਿ = ਢੰਗ। ਧਾਇਓ = ਭਟਕਦਾ ਫਿਰਿਆ। ਕੇਤੇ = ਕਿਤਨੇ ਕੁ? ਗਨੀਅਹਿ = ਗਿਣੇ ਜਾ ਸਕਦੇ ਹਨ। ਮਹਾ ਮੋਹਨੀ = ਮਨ ਨੂੰ ਠੱਗਣ ਵਾਲੀ ਸਭ ਤੋਂ ਵੱਡੀ (ਮਾਇਆ। ਖਾਇਓ = ਆਤਮਕ ਜੀਵਨ ਨੂੰ ਖਾ ਗਈ।੧। ਅਨੁਗ੍ਰਹੁ = ਕਿਰਪਾ। ਸੁਆਮੀ = ਹੇ ਸੁਆਮੀ! ਗਨਹ...

NICE LINE

NICE LINE  जीवन में हर जगह हम "जीत" चाहते हैं... सिर्फ फूलवाले की दूकान ऐसी है   जहाँ हम कहते हैं कि      "हार" चाहिए।        क्योंकि     हम भगवान से   "जीत" नहीं सकते।