Posts

Amritvela Hukamnama Sahib Sachkhand Sri Darbar Sahib Sri Amritsar,(Ang:845-846)

🙏🌻🌷🌹ਹਰਿ ਮੰਦਰੁ ਹਰਿ ਸਾਜਿਆ ਹਰਿ ਵਸੈ ਜਿਸੁ ਨਾਲਿ।। ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ।। ਬਧੋਹੁ ਪੁਰਖਿ ਬਿਧਾਤੈ ਤਾਂ ਤੂ ਸੋਹਿਆ।। ਅੰਮ੍ਰਿਤ ਵੇਲਾ ਹੁਕਮਨਾਮਾ ਸਾਹਿਬ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ,(ਅੰਗ:੮੪੫-੮੪੬)*੦੭ ਵੈਸਾਖ,ਸੰਮਤ ੫੫੫ ਨਾਨਕਸ਼ਾਹੀ* Amritvela Hukamnama Sahib Sachkhand Sri Darbar Sahib Sri Amritsar,(Ang:845-846) *20-April-2023 At;04:45AM.*🌹🌷🌻🙏 ਬਿਲਾਵਲੁ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥ ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ ॥ ਮਨਿ ਪ੍ਰੀਤਿ ਲਾਗੈ ਵਡੈ ਭਾਗੈ ਕਬ ਮਿਲੀਐ ਪੂਰਨ ਪਤੇ ॥ ਸਹਜੇ ਸਮਾਈਐ ਗੋਵਿੰਦੁ ਪਾਈਐ ਦੇਹੁ ਸਖੀਏ ਮੋਹਿ ਮਤੇ ॥ ਦਿਨੁ ਰੈਣਿ ਠਾਢੀ ਕਰਉ ਸੇਵਾ ਪ੍ਰਭੁ ਕਵਨ ਜੁਗਤੀ ਪਾਇਆ ॥ ਬਿਨਵੰਤਿ ਨਾਨਕ ਕਰਹੁ ਕਿਰਪਾ ਲੈਹੁ ਮੋਹਿ ਲੜਿ ਲਾਇਆ ॥੧॥ ਭਇਆ ਸਮਾਹੜਾ ਹਰਿ ਰਤਨੁ ਵਿਸਾਹਾ ਰਾਮ ॥ ਖੋਜੀ ਖੋਜਿ ਲਧਾ ਹਰਿ ਸੰਤਨ ਪਾਹਾ ਰਾਮ ॥ ਮਿਲੇ ਸੰਤ ਪਿਆਰੇ ਦਇਆ ਧਾਰੇ ਕਥਹਿ ਅਕਥ ਬੀਚਾਰੋ ॥ ਇਕ ਚਿਤਿ ਇਕ ਮਨਿ ਧਿਆਇ ਸੁਆਮੀ ਲਾਇ ਪ੍ਰੀਤਿ ਪਿਆਰੋ ॥ ਕਰ ਜੋੜਿ ਪ੍ਰਭ ਪਹਿ ਕਰਿ ਬਿਨੰਤੀ ਮਿਲੈ ਹਰਿ ਜਸੁ ਲਾਹਾ ॥ ਬਿਨਵੰਤਿ ਨਾਨਕ ਦਾਸੁ ਤੇਰਾ ਮੇਰਾ ਪ੍ਰਭੁ ਅਗਮ ਅਥਾਹਾ ॥੨॥ ਸਾਹਾ ਅਟਲੁ ਗਣਿਆ ਪੂਰਨ ਸੰਜੋਗੋ ਰਾਮ ॥ ਸੁਖਹ ਸਮੂਹ ਭਇਆ ਗਇਆ ਵਿਜੋਗੋ ਰਾਮ ॥ ਮਿਲਿ ਸੰਤ ਆਏ ਪ੍ਰਭ ਧਿਆਏ ਬਣੇ ਅਚਰਜ ਜਾਞੀਆਂ ॥ ਮਿਲਿ ਇਕਤ੍ਰ ...

ਅੱਜ ਦਾ ਵਿਚਾਰ

🪐 ਅੱਜ ਦਾ ਵਿਚਾਰ 🪐 ÷÷÷÷÷÷÷÷÷÷÷÷÷÷÷÷÷÷÷÷÷÷÷÷÷÷÷÷ ਜਿੰਦਗੀ ਵਿੱਚ ਧੋਖਾ ਅਤੇ ਮੌਕਾ ਦੋਵੇਂ ਜਰੂਰੀ ਹਨ ਧੋਖਾ ਜਿਊਣਾ ਸਿਖਾ ਦਿੰਦਾ ਹੈ,ਤੇ ਮੌਕਾ ਜਿੰਦਗੀ ਬਦਲ ਦਿੰਦਾ ਹੈ **************************************** ਅੱਜ ਦਾ ਵਿਚਾਰ !!!!!!!!!!!!!!!!!!!!!!!  ਜਰਾ ਜਿਹੀ ਗਲਵਕੜੀ ਕਿੰਨੇ ਟੁੱਟਦਿਆਂ ਰਿਸ਼ਤਿਆਂ ਨੂੰ ਬਚਾ ਲੈਂਦੀ ਹੈ।